Bible Language

Jeremiah 26:10 (NCV) New Century Version

Versions

PAV   ਜਦ ਯਹੂਦਾਹ ਦੇ ਸਰਦਾਰਾਂ ਨੇ ਏਹ ਗੱਲਾਂ ਸੁਣੀਆਂ ਤਾਂ ਓਹ ਪਾਤਸ਼ਾਹ ਦੇ ਮਹਿਲ ਵਿੱਚੋਂ ਯਹੋਵਾਹ ਦੇ ਭਵਨ ਨੂੰ ਚੜ੍ਹ ਗਏ ਅਤੇ ਯਹੋਵਾਹ ਦੇ ਫਾਟਕ ਦੇ ਨਵੇਂ ਬੂਹੇ ਵਿੱਚ ਬੈਠ ਗਏ
IRVPA   ਜਦ ਯਹੂਦਾਹ ਦੇ ਸਰਦਾਰਾਂ ਨੇ ਇਹ ਗੱਲਾਂ ਸੁਣੀਆਂ ਤਾਂ ਉਹ ਰਾਜਾ ਦੇ ਮਹਿਲ ਵਿੱਚੋਂ ਯਹੋਵਾਹ ਦੇ ਭਵਨ ਨੂੰ ਚੜ੍ਹ ਗਏ ਅਤੇ ਯਹੋਵਾਹ ਦੇ ਫਾਟਕਾਂ ਦੇ ਨਵੇਂ ਬੂਹੇ ਵਿੱਚ ਬੈਠ ਗਏ