Versions
PAV ਤਦ ਯਿਰਮਿਯਾਹ ਨੇ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਯਹੋਵਾਹ ਨੇ ਮੈਨੂੰ ਘੱਲਿਆ ਕਿ ਏਸ ਘਰ ਦੇ ਵਿਰੁੱਧ ਅਤੇ ਏਸ ਸ਼ਹਿਰ ਦੇ ਵਿਰੁੱਧ ਏਹਨਾਂ ਸਾਰੀਆਂ ਗੱਲਾਂ ਲਈ ਜਿਹੜੀਆਂ ਤੁਸਾਂ ਸੁਣੀਆਂ ਹਨ ਅਗੰਮ ਵਾਚਾਂ
IRVPA ਤਦ ਯਿਰਮਿਯਾਹ ਨੇ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਯਹੋਵਾਹ ਨੇ ਮੈਨੂੰ ਭੇਜਿਆ ਕਿ ਇਸ ਘਰ ਦੇ ਵਿਰੁੱਧ ਅਤੇ ਇਸ ਸ਼ਹਿਰ ਦੇ ਵਿਰੁੱਧ ਇਹਨਾਂ ਸਾਰੀਆਂ ਗੱਲਾਂ ਲਈ ਜਿਹੜੀਆਂ ਤੁਸੀਂ ਸੁਣੀਆਂ ਹਨ ਅਗੰਮ ਵਾਚਿਆ