Bible Language

Jeremiah 27:16 (NCV) New Century Version

Versions

PAV   ਜਦ ਮੈਂ ਜਾਜਕਾਂ ਨਾਲ ਅਤੇ ਏਸ ਸਾਰੀ ਪਰਜਾ ਨਾਲ ਗੱਲ ਕੀਤੀ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਆਪਣੇ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ ਅਤੇ ਆਖਦੇ ਹਨ, ਵੇਖੋ, ਯਹੋਵਾਹ ਦੇ ਭਵਨ ਦੇ ਭਾਂਡੇ ਬਾਬਲ ਵਿੱਚੋਂ ਛੇਤੀ ਨਾਲ ਮੁੜ ਲਿਆਂਦੇ ਜਾਣਗੇ। ਓਹ ਤਾਂ ਤੁਹਾਡੇ ਲਈ ਝੂਠੇ ਅਗੰਮ ਵਾਚਦੇ ਹਨ
IRVPA   ਤਦ ਮੈਂ ਜਾਜਕਾਂ ਨਾਲ ਅਤੇ ਇਸ ਸਾਰੀ ਪਰਜਾ ਨਾਲ ਗੱਲ ਕੀਤੀ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਆਪਣੇ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ ਅਤੇ ਆਖਦੇ ਹਨ, ਵੇਖੋ, ਯਹੋਵਾਹ ਦੇ ਭਵਨ ਦੇ ਭਾਂਡੇ ਬਾਬਲ ਵਿੱਚੋਂ ਛੇਤੀ ਮੁੜ ਲਿਆਂਦੇ ਜਾਣਗੇ। ਉਹ ਤਾਂ ਤੁਹਾਡੇ ਲਈ ਝੂਠੇ ਅਗੰਮ ਵਾਚਦੇ ਹਨ