Bible Language

Jeremiah 30:17 (NCV) New Century Version

Versions

PAV   ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਓਹਨਾਂ ਨੇ ਤੈਨੂੰ ਜੋ “ਅਛੂਤ” ਆਖਿਆ ਹੈ, “ਇਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ!”
IRVPA   ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਉਹਨਾਂ ਨੇ ਤੈਨੂੰ ਜੋ “ਅਛੂਤ” ਆਖਿਆ ਹੈ, “ਇਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ!”