Bible Language

Jeremiah 30:6 (NCV) New Century Version

Versions

PAV   ਹੁਣ ਤੁਸੀਂ ਪੁੱਛੋ ਅਤੇ ਤੁਸੀਂ ਵੇਖੋ, ਕੀ ਕਿਸੇ ਨਰ ਨੂੰ ਬੱਚਾ ਜੰਮ ਸੱਕਦਾ ਹੈ? ਮੈਂ ਕਿਉਂ ਹਰੇਕ ਮਰਦ ਨੂੰ ਵੇਖਦਾ ਹਾਂ ਕਿ ਉਸ ਆਪਣੇ ਹੱਥ ਆਪਣੀਆਂ ਢਾਕਾਂ ਉੱਤੇ ਜਣਨ ਵਾਲੀ ਵਾਂਙੁ ਰੱਖੇ ਹੋਏ ਹਨ? ਕਿਉਂ ਸਾਰਿਆਂ ਦੇ ਮੂੰਹ ਪੀਲੇ ਪੈ ਗਏ ਹਨ?
IRVPA   ਹੁਣ ਤੁਸੀਂ ਪੁੱਛੋ ਅਤੇ ਤੁਸੀਂ ਵੇਖੋ, ਕੀ ਕਿਸੇ ਨਰ ਨੂੰ ਬੱਚਾ ਜੰਮ ਸਕਦਾ ਹੈ? ਮੈਂ ਕਿਉਂ ਹਰੇਕ ਮਰਦ ਨੂੰ ਦੇਖਦਾ ਹਾਂ ਕਿ ਉਸ ਆਪਣੇ ਹੇਠ ਆਪਣੀਆਂ ਢਾਕਾਂ ਉੱਤੇ ਜਣਨ ਵਾਲੀ ਵਾਂਗੂੰ ਰੱਖੇ ਹੋਏ ਹਨ? ਕਿਉਂ ਸਾਰੀਆਂ ਦੇ ਮੂੰਹ ਪੀਲੇ ਪੈ ਗਏ ਹਨ?