Bible Language

Jeremiah 30:8 (NCV) New Century Version

Versions

PAV   ਉਸ ਦਿਨ ਐਉਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਤੇਰੀ ਧੌਣ ਉੱਤੇ ਉਹ ਦਾ ਜੂਲਾ ਭੰਨ ਸੁੱਟਾਂਗਾ, ਮੈਂ ਤੇਰੇ ਬੰਧਣ ਖੋਲ੍ਹ ਦਿਆਂਗਾ, ਅਤੇ ਓਪਰੇ ਫੇਰ ਉਹ ਦੇ ਕੋਲੋਂ ਟਹਿਲ ਨਾ ਕਰਾਉਣਗੇ।
IRVPA   ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਤੇਰੀ ਧੌਣ ਉੱਤੋਂ ਉਹ ਦਾ ਜੂਲਾ ਭੰਨ ਸੁੱਟਾਂਗਾ, ਮੈਂ ਤੇਰੇ ਬੰਧਣ ਖੋਲ੍ਹ ਦਿਆਂਗਾ, ਅਤੇ ਓਪਰੇ ਫੇਰ ਉਹ ਦੇ ਕੋਲੋਂ ਟਹਿਲ ਨਾ ਕਰਾਉਣਗੇ।