Bible Language

Jeremiah 31:18 (NCV) New Century Version

Versions

PAV   ਮੈਂ ਸੱਚ ਮੁੱਚ ਅਫ਼ਰਾਈਮ ਨੂੰ ਬੁਸ ਬੁਸ ਕਰਦੇ ਸੁਣਿਆ, ਤੈਂ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਙੁ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈਂ।
IRVPA   ਮੈਂ ਸੱਚ-ਮੁੱਚ ਇਫ਼ਰਾਈਮ ਨੂੰ ਬੁਸ-ਬੁਸ ਕਰਦਾ ਸੁਣਿਆ, ਤੂੰ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ।