Bible Language

Jeremiah 31:20 (NCV) New Century Version

Versions

PAV   ਕੀ ਅਫ਼ਰਾਈਮ ਮੇਰਾ ਪਿਆਰਾ ਪੁੱਤ੍ਰ ਹੈ? ਕੀ ਉਹ ਲਾਡਲਾ ਬੱਚਾ ਹੈ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੀਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ ਮੁੱਚ ਉਹ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ।।
IRVPA   ਕੀ ਇਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ? ਕੀ ਉਹ ਲਾਡਲਾ ਬੱਚਾ ਹੈ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੱਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ-ਮੁੱਚ ਉਸ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ।