Bible Language

Jeremiah 31:27 (NCV) New Century Version

Versions

PAV   ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਵਿੱਚ ਅਤੇ ਯਹੂਦਾਹ ਦੇ ਘਰਾਣੇ ਵਿੱਚ ਆਦਮੀ ਦਾ ਬੀ ਅਤੇ ਡੰਗਰ ਦਾ ਬੀ ਬੀਜਾਂਗਾ
IRVPA   ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਵਿੱਚ ਅਤੇ ਯਹੂਦਾਹ ਦੇ ਘਰਾਣੇ ਵਿੱਚ ਆਦਮੀ ਦਾ ਬੀ ਅਤੇ ਡੰਗਰ ਦਾ ਬੀ ਬੀਜਾਂਗਾ