Bible Language

Jeremiah 32 (NCV) New Century Version

Versions

PAV   ਉਹ ਬਚਨ ਜਿਹੜਾ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੇ ਦਸਵੇਂ ਵਰ੍ਹੇ ਜੋ ਨਬੂਕਦਰੱਸਰ ਦਾ ਅਠਾਰ੍ਹਵਾਂ ਵਰ੍ਹਾਂ ਸੀ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ
IRVPA   {ਯਿਰਮਿਯਾਹ ਦੁਆਰਾ ਖੇਤ ਖਰੀਦਿਆ ਜਾਣਾ} PS ਉਹ ਬਚਨ ਜਿਹੜਾ ਯਹੂਦਾਹ ਦੇ ਰਾਜਾ ਸ਼ਾਸਨ ਦੇ ਸਿਦਕੀਯਾਹ ਦੇ ਦਸਵੇਂ ਸਾਲ ਜੋ ਨਬੂਕਦਨੱਸਰ ਦਾ ਅਠਾਰ੍ਹਵਾਂ ਵਰ੍ਹਾ ਸੀ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ