Bible Language

Jeremiah 34:16 (NCV) New Century Version

Versions

PAV   ਪਰ ਤੁਸੀਂ ਫਿਰ ਗਏ ਅਤੇ ਮੇਰੇ ਨਾਮ ਨੂੰ ਪਲੀਤ ਕੀਤਾ ਜਦ ਹਰੇਕ ਨੇ ਆਪਣੇ ਗੋਲੇ ਨੂੰ ਅਤੇ ਹਰੇਕ ਨੇ ਆਪਣੀ ਗੋਲੀ ਨੂੰ ਜਿਨ੍ਹਾਂ ਨੂੰ ਤੁਸਾਂ ਅਜ਼ਾਦ ਕਰ ਕੇ ਉਨ੍ਹਾਂ ਦੀ ਮਰਜ਼ੀ ਅਨੁਸਾਰ ਛੱਡ ਦਿੱਤਾ ਸੀ ਮੋੜ ਲਿਆ ਅਤੇ ਫੇਰ ਆਪਣੇ ਵੱਸ ਵਿੱਚ ਕਰ ਲਿਆ ਕਿ ਓਹ ਤੁਹਾਡੇ ਗੋਲੇ ਗੋਲੀਆਂ ਰਹਿਣ।।
IRVPA   ਪਰ ਤੁਸੀਂ ਫਿਰ ਗਏ ਅਤੇ ਨਾਮ ਨੂੰ ਪਲੀਤ ਕੀਤਾ ਜਦ ਹਰੇਕ ਨੇ ਆਪਣੇ ਦਾਸ ਨੂੰ ਅਤੇ ਹਰੇਕ ਨੇ ਆਪਣੀ ਗੋਲੀ ਨੂੰ ਜਿਹਨਾਂ ਨੂੰ ਤੁਸੀਂ ਅਜ਼ਾਦ ਕਰਕੇ ਉਹਨਾਂ ਦੀ ਮਰਜ਼ੀ ਅਨੁਸਾਰ ਛੱਡ ਦਿੱਤਾ ਸੀ ਮੋੜ ਲਿਆ ਅਤੇ ਫਿਰ ਆਪਣੇ ਵੱਸ ਵਿੱਚ ਕਰ ਲਿਆ ਕਿ ਉਹ ਤੁਹਾਡੇ ਦਾਸ ਗੋਲੀਆਂ ਰਹਿਣ।