Bible Language

Jeremiah 34:22 (NCV) New Century Version

Versions

PAV   ਵੇਖ, ਮੈਂ ਹੁਕਮ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਓਹਨਾਂ ਨੂੰ ਏਸ ਸ਼ਹਿਰ ਵੱਲ ਮੋੜ ਲਿਆਵਾਂਗਾ। ਓਹ ਏਹ ਦੇ ਵਿਰੁੱਧ ਲੜਨਗੇ ਅਤੇ ਏਹ ਨੂੰ ਲੈ ਲੈਣਗੇ ਅਤੇ ਏਹ ਨੂੰ ਅੱਗ ਨਾਲ ਸਾੜ ਦੇਣਗੇ ਅਤੇ ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ ਭਈ ਓਹਨਾਂ ਵਿੱਚ ਕੋਈ ਵੱਸਣ ਵਾਲਾ ਨਾ ਰਹੇ।।
IRVPA   ਵੇਖ, ਮੈਂ ਹੁਕਮ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਵੱਲ ਮੋੜ ਲਿਆਵਾਂਗਾ। ਉਹ ਇਹ ਦੇ ਵਿਰੁੱਧ ਲੜਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ ਅਤੇ ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ ਭਈ ਉਹਨਾਂ ਵਿੱਚ ਕੋਈ ਵੱਸਣ ਵਾਲਾ ਨਾ ਰਹੇ। PE