Bible Language

Jeremiah 36:16 (NCV) New Century Version

Versions

PAV   ਤਾਂ ਐਉਂ ਹੋਇਆ ਕਿ ਜਦ ਓਹਨਾਂ ਏਹ ਗੱਲਾਂ ਸੁਣੀਆਂ ਤਾਂ ਹਰੇਕ ਆਪਣੇ ਸਾਥੀ ਵੱਲ ਵੇਖ ਕੇ ਕੰਬਣ ਲੱਗਾ ਪਿਆ। ਓਹਨਾਂ ਨੇ ਬਾਰੂਕ ਨੂੰ ਆਖਿਆ ਕਿ ਸਾਨੂੰ ਏਹ ਸਾਰੀਆਂ ਗੱਲਾਂ ਪਾਤਸ਼ਾਹ ਨੂੰ ਦੱਸਣੀਆਂ ਪੈਣਗੀਆਂ
IRVPA   ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹਨਾਂ ਇਹ ਗੱਲਾਂ ਸੁਣੀਆਂ ਤਾਂ ਹਰੇਕ ਆਪਣੇ ਸਾਥੀ ਵੱਲ ਵੇਖ ਕੇ ਕੰਬਣ ਲੱਗ ਪਿਆ। ਉਹਨਾਂ ਨੇ ਬਾਰੂਕ ਨੂੰ ਆਖਿਆ ਕਿ ਸਾਨੂੰ ਇਹ ਸਾਰੀਆਂ ਗੱਲਾਂ ਰਾਜਾ ਨੂੰ ਦੱਸਣੀਆਂ ਪੈਣਗੀਆਂ