Bible Language

Jeremiah 36:30 (NCV) New Century Version

Versions

PAV   ਏਸ ਲਈ ਯਹੋਵਾਹ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਵਿਖੇ ਐਉਂ ਫ਼ਰਮਾਉਂਦਾ ਹੈ ਕਿ ਦਾਊਦ ਦੇ ਸਿੰਘਾਸਣ ਉੱਤੇ ਬੈਠਣ ਲਈ ਉਹ ਦਾ ਕੋਈ ਨਾ ਹੋਵੇਗਾ, ਅਤੇ ਉਹ ਦੀ ਲੋਥ ਦਿਨ ਦੀ ਗਰਮੀ ਵਿੱਚ ਅਤੇ ਰਾਤ ਦੇ ਪਾਲੇ ਵਿੱਚ ਸੁੱਟੀ ਜਾਵੇਗੀ
IRVPA   ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ ਕਿ ਦਾਊਦ ਦੇ ਸਿੰਘਾਸਣ ਉੱਤੇ ਬੈਠਣ ਲਈ ਉਹ ਦਾ ਕੋਈ ਨਾ ਹੋਵੇਗਾ, ਅਤੇ ਉਹ ਦੀ ਲੋਥ ਦਿਨ ਦੀ ਗਰਮੀ ਵਿੱਚ ਅਤੇ ਰਾਤ ਦੇ ਪਾਲੇ ਵਿੱਚ ਸੁੱਟੀ ਜਾਵੇਗੀ