Bible Language

Jeremiah 36:7 (NCV) New Century Version

Versions

PAV   ਕੀ ਜਾਣੀਏ ਭਈ ਓਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਓਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਵਿੱਖੇ ਉਹ ਏਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ
IRVPA   ਕੀ ਜਾਣੀਏ ਭਈ ਉਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਉਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਬਾਰੇ ਉਹ ਇਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ