Bible Language

Jeremiah 36:9 (NCV) New Century Version

Versions

PAV   ਤਾਂ ਐਉਂ ਹੋਇਆ ਕਿ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਪੰਜਵੇਂ ਵਰ੍ਹੇ ਦੇ ਨੌਵੇਂ ਮਹੀਨੇ ਯਰੂਸ਼ਲਮ ਦੀ ਸਾਰੀ ਪਰਜਾ ਨੇ ਅਤੇ ਸਾਰੀ ਪਰਜਾ ਜਿਹੜੀ ਯਹੂਦਾਹ ਦੇ ਸ਼ਹਿਰਾਂ ਤੋਂ ਯਰੂਸ਼ਲਮ ਨੂੰ ਆਈ ਹੋਈ ਸੀ ਵਰਤ ਦੀ ਡੌਂਡੀ ਯਹੋਵਾਹ ਦੇ ਸਨਮੁਖ ਪਿੱਟੀ
IRVPA   ਤਾਂ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਪੰਜਵੇਂ ਸਾਲ ਦੇ ਨੌਵੇਂ ਮਹੀਨੇ ਯਰੂਸ਼ਲਮ ਦੀ ਸਾਰੀ ਪਰਜਾ ਨੇ ਅਤੇ ਸਾਰੀ ਪਰਜਾ ਨੇ ਜਿਹੜੀ ਯਹੂਦਾਹ ਦੇ ਸ਼ਹਿਰਾਂ ਤੋਂ ਯਰੂਸ਼ਲਮ ਨੂੰ ਆਈ ਹੋਈ ਸੀ ਵਰਤ ਦੀ ਡੌਂਡੀ ਯਹੋਵਾਹ ਦੇ ਸਨਮੁਖ ਪਿੱਟੀ