Bible Language

Jeremiah 41:8 (NCV) New Century Version

Versions

PAV   ਪਰ ਉਨ੍ਹਾਂ ਵਿੱਚ ਦਸ ਮਨੁੱਖ ਨਿੱਕਲੇ ਜਿਨ੍ਹਾਂ ਨੇ ਇਸ਼ਮਾਏਲ ਨੂੰ ਆਖਿਆ, ਸਾਨੂੰ ਨਾ ਮਾਰ ਕਿਉਂ ਜੋ ਸਾਡੇ ਕੋਲ ਖੇਤ ਵਿੱਚ ਕਣਕ, ਜੌਂ, ਤੇਲ ਅਰ ਸ਼ਹਿਤ ਦੇ ਗੁਦਾਮ ਲੁਕਾਏ ਹੋਏ ਹਨ। ਸੋ ਉਸ ਉਨ੍ਹਾਂ ਨੂੰ ਛੱਡ ਦਿੱਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਭਰਾਵਾਂ ਨਾਲ ਨਾ ਮਾਰਿਆ
IRVPA   ਪਰ ਉਹਨਾਂ ਵਿੱਚ ਦਸ ਮਨੁੱਖ ਨਿੱਕਲੇ ਜਿਹਨਾਂ ਨੇ ਇਸਮਾਏਲ ਨੂੰ ਆਖਿਆ, ਸਾਨੂੰ ਨਾ ਮਾਰ ਕਿਉਂ ਜੋ ਸਾਡੇ ਕੋਲ ਖੇਤ ਵਿੱਚ ਕਣਕ, ਜੌਂ, ਤੇਲ ਅਤੇ ਸਹਿਤ ਦੇ ਗੋਦਾਮ ਲੁਕਾਏ ਹੋਏ ਹਨ। ਸੋ ਉਸ ਉਹਨਾਂ ਨੂੰ ਛੱਡ ਦਿੱਤਾ ਅਤੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਨਾਲ ਨਾ ਮਾਰਿਆ