Bible Language

Jeremiah 43:12 (NCV) New Century Version

Versions

PAV   ਅਤੇ ਮੈਂ ਮਿਸਰ ਦੇ ਦਿਓਤਿਆਂ ਦੇ ਮੰਦਰਾਂ ਵਿੱਚ ਅੱਗ ਭੜਕਾਵਾਂਗਾ। ਉਹ ਉਨ੍ਹਾਂ ਨੂੰ ਸਾੜ ਦੇਵੇਗਾ ਅਤੇ ਓਹਨਾਂ ਨੂੰ ਅਸੀਰ ਕਰ ਕੇ ਲੈ ਜਾਵੇਗਾ ਅਤੇ ਜਿਵੇਂ ਆਜੜੀ ਆਪਣਾ ਕੱਪੜਾ ਲਪੇਟਦਾ ਹੈ ਤਿਵੇਂ ਉਹ ਮਿਸਰ ਦੇਸ ਨੂੰ ਲਪੇਟ ਲਵੇਗਾ ਅਤੇ ਉੱਥੇ ਸ਼ਾਂਤੀ ਨਾਲ ਨਿੱਕਲ ਜਾਵੇਗਾ
IRVPA   ਅਤੇ ਮੈਂ ਮਿਸਰ ਦੇ ਦੇਵਤਿਆਂ ਦੇ ਮੰਦਰਾਂ ਵਿੱਚ ਅੱਗ ਭੜਕਾਵਾਂਗਾ। ਉਹ ਉਹਨਾਂ ਨੂੰ ਸਾੜ ਦੇਵੇਗਾ ਅਤੇ ਉਹਨਾਂ ਨੂੰ ਗ਼ੁਲਾਮ ਕਰਕੇ ਲੈ ਜਾਵੇਗਾ ਅਤੇ ਜਿਵੇਂ ਆਜੜੀ ਆਪਣਾ ਕੱਪੜਾ ਲਪੇਟਦਾ ਹੈ ਤਿਵੇਂ ਉਹ ਮਿਸਰ ਦੇਸ ਨੂੰ ਲਪੇਟ ਲਵੇਗਾ ਅਤੇ ਉੱਥੋਂ ਸ਼ਾਂਤੀ ਨਾਲ ਨਿੱਕਲ ਜਾਵੇਗਾ