Versions
PAV ਤਾਂ ਹੋਸ਼ਆਯਾਹ ਦੇ ਪੁੱਤ੍ਰ ਅਜ਼ਰਯਾਹ, ਕਾਰੇਆਹ ਦੇ ਪੁੱਤ੍ਰ ਯੋਹਾਨਾਨ, ਅਤੇ ਸਾਰੇ ਅਭਮਾਨੀ ਮਨੁੱਖਾਂ ਨੇ ਯਿਰਮਿਯਾਹ ਨੂੰ ਆਖਿਆ, ਤੂੰ ਝੂਠ ਬੋਲਦਾ ਹੈਂ, ਯਹੋਵਾਹ ਸਾਡੇ ਪਰਮੇਸ਼ੁਰ ਨੇ ਤੈਨੂੰ ਏਹ ਆਖਣ ਲਈ ਨਹੀਂ ਘੱਲਿਆ ਕਿ ਮਿਸਰ ਨੂੰ ਟਿਕਣ ਲਈ ਨਾ ਜਾਓ
IRVPA ਤਾਂ ਹੋਸ਼ਆਯਾਹ ਦੇ ਪੁੱਤਰ ਅਜ਼ਰਯਾਹ, ਕਾਰੇਆਹ ਦੇ ਪੁੱਤਰ ਯੋਹਾਨਾਨ, ਅਤੇ ਸਾਰੇ ਅਭਮਾਨੀ ਮਨੁੱਖਾਂ ਨੇ ਯਿਰਮਿਯਾਹ ਨੂੰ ਆਖਿਆ, ਤੂੰ ਝੂਠ ਬੋਲਦਾ ਹੈਂ, ਯਹੋਵਾਹ ਸਾਡੇ ਪਰਮੇਸ਼ੁਰ ਨੇ ਤੈਨੂੰ ਇਹ ਆਖਣ ਲਈ ਨਹੀਂ ਭੇਜਿਆ ਕਿ ਮਿਸਰ ਨੂੰ ਟਿਕਣ ਲਈ ਨਾ ਜਾਓ