Bible Language

Jeremiah 9:2 (NCV) New Century Version

Versions

PAV   ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਓਹਨਾਂ ਵਿੱਚੋਂ ਚੱਲਿਆ ਜਾਂਦਾ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਜ਼ਨਾਹਕਾਰ ਹਨ, ਓਹ ਬੇਈਮਾਨਾਂ ਦੀ ਟੋਲੀ ਹਨ।
IRVPA   ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਉਹਨਾਂ ਵਿੱਚੋਂ ਚੱਲਿਆ ਜਾਂਦਾ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਵਿਭਚਾਰੀ ਹਨ, ਉਹ ਬੇਈਮਾਨਾਂ ਦੀ ਟੋਲੀ ਹਨ।