Bible Language

Jeremiah 9:22 (NCV) New Century Version

Versions

PAV   ਬੋਲੋ, ਯਹੋਵਾਹ ਦਾ ਵਾਕ ਐਉਂ ਹੈ, - ਆਦਮੀ ਦੀਆਂ ਲੋਥਾਂ ਖੁਲ੍ਹਿਆਂ ਖੇਤਾਂ ਵਿੱਚ ਮਲੀਹ ਵਾਂਙੁ ਡਿੱਗਣਗੀਆਂ, ਅਤੇ ਵਾਢਿਆਂ ਦੇ ਮਗਰ ਇੱਕ ਰੁੱਗ ਵਾਂਙੁ, ਜਿਹ ਨੂੰ ਕੋਈ ਇਕੱਠਾ ਨਹੀਂ ਕਰਦਾ।।
IRVPA   ਬੋਲੋ, ਯਹੋਵਾਹ ਦਾ ਵਾਕ ਇਸ ਤਰ੍ਹਾਂ ਹੈ, - ਆਦਮੀ ਦੀਆਂ ਲੋਥਾਂ ਖੁੱਲ੍ਹਿਆਂ ਖੇਤਾਂ ਵਿੱਚ ਮਲੀਹ ਵਾਂਗੂੰ ਡਿੱਗਣਗੀਆਂ, ਅਤੇ ਵਾਢਿਆਂ ਦੇ ਮਗਰ ਇੱਕ ਰੁੱਗ ਵਾਂਗੂੰ, ਜਿਸ ਨੂੰ ਕੋਈ ਇਕੱਠਾ ਨਹੀਂ ਕਰਦਾ।