Versions
PAV ਮਿਸਰ ਨੂੰ, ਯਹੂਦਾਹ ਨੂੰ, ਅਦੋਮ ਨੂੰ ਅਤੇ ਅੰਮੋਨ ਦੇ ਪੁੱਤ੍ਰਾਂ ਨੂੰ ਅਤੇ ਮੋਆਬ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਅਤੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਕੱਟਦੇ ਹਨ ਕਿਉਂ ਜੋ ਏਹ ਸਾਰੀਆਂ ਕੌਮਾਂ ਅਸੁੰਨਤੀਆਂ ਹਨ ਅਤੇ ਇਸਰਾਏਲ ਦੇ ਸਾਰੇ ਘਰਾਣੇ ਦੇ ਦਿਲ ਅਸੁੰਨਤੇ ਹਨ।।
IRVPA ਮਿਸਰ ਨੂੰ, ਯਹੂਦਾਹ ਨੂੰ, ਅਦੋਮ ਨੂੰ ਅਤੇ ਅੰਮੋਨ ਦੇ ਪੁੱਤਰਾਂ ਨੂੰ ਅਤੇ ਮੋਆਬ ਨੂੰ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਅਤੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਕੱਟਦੇ ਹਨ ਕਿਉਂ ਜੋ ਇਹ ਸਾਰੀਆਂ ਕੌਮਾਂ ਅਸੁੰਨਤੀਆਂ ਹਨ ਅਤੇ ਇਸਰਾਏਲ ਦੇ ਸਾਰੇ ਘਰਾਣੇ ਦੇ ਲੋਕਾਂ ਨੇ ਦਿਲ ਤੋਂ ਮੇਰੀ ਵਿਧੀਆਂ ਵੱਲ ਧਿਆਨ ਨਾ ਲਗਾਇਆ l PE