Bible Language

Jeremiah 9:3 (NCV) New Century Version

Versions

PAV   ਓਹ ਆਪਣੀ ਜੀਭ ਨੂੰ ਧਣੁਖ ਵਾਂਙੁ ਝੂਠ ਲਈ ਲਿਫਾਉਂਦੇ ਹਨ, ਓਹ ਦੇਸ਼ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਓਹ ਬਦੀ ਤੋਂ ਬਦੀ ਤੀਕ ਵਧਦੇ ਜਾਂਦੇ ਹਨ, ਓਹ ਮੈਨੂੰ ਨਹੀਂ ਜਾਣਦੇ, ਯਹੋਵਾਹ ਦਾ ਵਾਕ ਹੈ।।
IRVPA   ਉਹ ਆਪਣੀ ਜੀਭ ਨੂੰ ਧਣੁੱਖ ਵਾਂਗੂੰ ਝੂਠ ਲਈ ਲਿਫਾਉਂਦੇ ਹਨ, ਉਹ ਦੇਸ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਉਹ ਬਦੀ ਤੋਂ ਬਦੀ ਤੱਕ ਵਧਦੇ ਜਾਂਦੇ ਹਨ, ਉਹ ਮੈਨੂੰ ਨਹੀਂ ਜਾਣਦੇ ਯਹੋਵਾਹ ਦਾ ਵਾਕ ਹੈ।