Bible Language

Job 42:12 (NCV) New Century Version

Versions

PAV   ਸੋ ਯਹੋਵਾਹ ਨੇ ਅੱਯੂਬ ਦੀ ਆਖਰੀ ਅਵਸਥਾ ਨੂੰ ਉਹ ਦੀ ਪਹਿਲੀ ਅਵਸਥਾ ਤੋਂ ਵੱਧ ਬਰਕਤ ਦਿੱਤੀ ਅਤੇ ਉਹ ਦੇ ਕੋਲ ਚੌਦਾ ਹਜ਼ਾਰ ਇੱਜੜ, ਛੇ ਹਜ਼ਾਰ ਊਠ, ਇੱਕ ਹਜ਼ਾਰ ਜੋੜੀ ਬਲਦ ਅਤੇ ਇੱਕ ਹਜਾਰ ਗਧੀਆਂ ਹੋ ਗਈਆਂ
IRVPA   ਯਹੋਵਾਹ ਨੇ ਅੱਯੂਬ ਦੀ ਪਿਛਲੇ ਦਿਨਾਂ ਵਿੱਚ ਉਸ ਦੇ ਪਹਿਲੇ ਦਿਨਾਂ ਨਾਲੋਂ ਵੱਧ ਬਰਕਤ ਦਿੱਤੀ, ਅਤੇ ਉਹ ਦੇ ਕੋਲ ਚੌਦਾਂ ਹਜ਼ਾਰ ਇੱਜੜ, ਛੇ ਹਜ਼ਾਰ ਊਠ, ਇੱਕ ਹਜ਼ਾਰ ਜੋੜੀ ਬਲ਼ਦ ਅਤੇ ਇੱਕ ਹਜ਼ਾਰ ਗਧੀਆਂ ਹੋ ਗਈਆਂ।