Bible Language

Joel 2:13 (NCV) New Century Version

Versions

PAV   ਆਪਣੇ ਦਿਲਾਂ ਨੂੰ ਪਾੜੋ, ਨਾ ਕਿ ਆਪਣੇ ਕੱਪੜੇ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ, ਉਹ ਤਾਂ ਦਿਆਲੂ ਤੇ ਕਿਰਪਾਲੂ ਹੈ, ਗੁੱਸੇ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ, ਅਤੇ ਦੁਖ ਦੇਣ ਤੋਂ ਪਛਤਾਉਂਦਾ ਹੈ।
IRVPA   ਆਪਣੇ ਬਸਤਰ ਨਹੀਂ ਸਗੋਂ ਆਪਣੇ ਦਿਲਾਂ ਨੂੰ ਪਾੜ ਕੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ, ਉਹ ਤਾਂ ਦਿਆਲੂ ਅਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜੀ, ਭਲਿਆਈ ਨਾਲ ਭਰਪੂਰ ਅਤੇ ਦੁੱਖ ਦੇਣ ਤੋਂ ਪਛਤਾਉਂਦਾ ਹੈ।