Bible Language

Joel 2:19 (NCV) New Century Version

Versions

PAV   ਯਹੋਵਾਹ ਨੇ ਉੱਤਰ ਦੇ ਕੇ ਆਪਣੀ ਪਰਜਾ ਨੂੰ ਆਖਿਆ, ਵੇਖੋ, ਮੈਂ ਤੁਹਾਡੇ ਲਈ ਅੰਨ, ਨਵੀਂ ਮੈ ਤੇ ਤੇਲ ਘੱਲਾਂਗਾ, ਅਤੇ ਤੁਸੀਂ ਉਸ ਤੋਂ ਰੱਜੋਗੇ, ਮੈਂ ਕੌਮਾਂ ਵਿੱਚ ਤੁਹਾਨੂੰ ਫੇਰ ਤਾਹਨਾ ਨਾ ਬਣਾਵਾਂਗਾ।।
IRVPA   ਯਹੋਵਾਹ ਨੇ ਉੱਤਰ ਦੇ ਕੇ ਆਪਣੀ ਪਰਜਾ ਨੂੰ ਆਖਿਆ, ਵੇਖੋ, ਮੈਂ ਤੁਹਾਡੇ ਲਈ ਅੰਨ, ਨਵੀਂ ਮਧ ਅਤੇ ਤੇਲ ਭੇਜਾਂਗਾ ਅਤੇ ਤੁਸੀਂ ਉਸ ਤੋਂ ਰੱਜੋਗੇ, ਮੈਂ ਕੌਮਾਂ ਵਿੱਚ ਤੁਹਾਨੂੰ ਫੇਰ ਨਿੰਦਿਆ ਦਾ ਕਾਰਨ ਨਹੀਂ ਬਣਾਵਾਂਗਾ। PEPS