Bible Language

Joel 2:3 (NCV) New Century Version

Versions

PAV   ਓਹਨਾਂ ਦੇ ਅੱਗੇ ਅੱਗ ਭਸਮ ਕਰਦੀ ਜਾਂਦੀ ਹੈ, ਓਹਨਾਂ ਦੇ ਪਿੱਛੇ ਲੰਬ ਸਾੜਦੀ ਹੈ। ਓਹਨਾਂ ਦੇ ਅੱਗੇ ਦੇਸ ਬਾਗ ਅਦਨ ਵਰਗਾ ਹੈ, ਓਹਨਾਂ ਦੇ ਪਿੱਛੇ ਵਿਰਾਨ ਉਜਾੜ! ਓਹਨਾਂ ਤੋਂ ਕੁਝ ਨਹੀਂ ਬਚਦਾ।।
IRVPA   ਉਹਨਾਂ ਦੇ ਅੱਗੇ-ਅੱਗੇ ਅੱਗ ਭਸਮ ਕਰਦੀ ਜਾਂਦੀ ਹੈ, ਉਹਨਾਂ ਦੇ ਪਿੱਛੇ ਲੰਬ ਸਾੜਦੀ ਜਾਂਦੀ ਹੈ। ਉਹਨਾਂ ਦੇ ਅੱਗੇ ਦਾ ਦੇਸ਼ ਅਦਨ ਦੇ ਬਾਗ਼ ਵਰਗਾ ਹੈ, ਪਰ ਉਹਨਾਂ ਦੇ ਪਿੱਛੇ ਵਿਰਾਨ ਉਜਾੜ ਹੈ! ਉਹਨਾਂ ਤੋਂ ਕੁਝ ਵੀ ਨਹੀਂ ਬਚਦਾ। PEPS