Versions
PAV ਅਤੇ ਮੇਰੀਆਂ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਬਾੜੇ ਦੀਆਂ ਨਹੀਂ । ਮੈਨੂੰ ਚਾਹੀਦਾ ਹੈ ਜੋ ਉਨ੍ਹਾਂ ਨੂੰ ਵੀ ਲਿਆਵਾਂ ਅਰ ਓਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕੋ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ
ERVPA ਮੇਰੀਆਂ ਹੋਰ ਵੀ ਭੇਡਾਂ ਹਨ ਜਿਹਡ਼ੀਆਂ ਇਸ ਇੱਜਡ਼ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜਡ਼ ਅਤੇ ਇੱਕੋ ਆਜਡ਼ੀ ਹੋਵੇਗਾ।
IRVPA ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।