Bible Language

John 12:11 (NCV) New Century Version

Versions

PAV   ਕਿਉਂਕਿ ਉਹ ਦੇ ਕਾਰਨ ਯਹੂਦੀਆਂ ਵਿੱਚੋਂ ਬਾਹਲੇ ਲੋਕ ਚੱਲੇ ਗਏ ਅਤੇ ਯਿਸੂ ਉੱਤੇ ਨਿਹਚਾ ਕਰਦੇ ਸਨ।।
ERVPA   “ਲਾਜ਼ਰ ਦੇ ਕਾਰਣ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡਕੇ ਯਿਸੂ ਵਿੱਚ ਪਰਤੀਤ ਕਰਨ ਲੱਗ ਪਏ ਸਨ ਇਸੇ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ।
IRVPA   ਲਾਜ਼ਰ ਦੇ ਕਾਰਨ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡ ਕੇ ਯਿਸੂ ਤੇ ਵਿਸ਼ਵਾਸ ਕਰਨ ਲੱਗ ਪਏ ਸਨ ਇਸ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ। PS