Bible Language

John 12:17 (NCV) New Century Version

Versions

PAV   ਤਦ ਉਨ੍ਹਾਂ ਲੋਕਾਂ ਨੇ ਜਿਹੜੇ ਉਸ ਵੇਲੇ ਉਹ ਦੇ ਨਾਲ ਸਨ ਜਦ ਉਹ ਨੇ ਲਾਜ਼ਰ ਨੂੰ ਕਬਰੋਂ ਬਾਹਰ ਸੱਦਿਆ ਸੀ ਅਤੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ ਸਾਖੀ ਦਿੱਤੀ
ERVPA   ਜਦੋਂ ਯਿਸੂ ਨੇ ਲਾਜ਼ਰ ਨੂੰ ਮੌਤ ਤੋਂ ਉਭਾਰਿਆ ਉਸ ਵਕਤ ਉਸ ਨਾਲ ਬਹੁਤ ਵੱਡੀ ਭੀਡ਼ ਸੀ ਅਤੇ ਉਸਨੇ ਲਾਜ਼ਰ ਨੂੰ ਸਦਿਆ ਕਿ ਕ੍ਕਬਰ ਚੋਂ ਬਾਹਰ ਨਿਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆ ਨੂੰ ਦੱਸ ਰਹੇ ਸਨ।
IRVPA   ਜਦੋਂ ਯਿਸੂ ਨੇ ਲਾਜ਼ਰ ਨੂੰ ਜਿਉਂਦਾ ਕੀਤਾ ਉਸ ਸਮੇਂ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿੱਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆਂ ਨੂੰ ਦੱਸ ਰਹੇ ਸਨ।