Bible Language

John 12:21 (NCV) New Century Version

Versions

PAV   ਸੋ ਓਹ ਫ਼ਿਲਿੱਪੁਸ ਦੇ ਕੋਲ ਜੋ ਗਲੀਲ ਦੇ ਬੈਤਸੈਦੇ ਦਾ ਸੀ ਆਏ ਅਤੇ ਉਹ ਦੇ ਅੱਗੇ ਅਰਜ਼ ਕਰ ਕੇ ਆਖਿਆ, ਜੀ, ਅਸਾਂ ਯਿਸੂ ਦਾ ਦਰਸ਼ਣ ਕਰਨਾ ਹੈ
ERVPA   ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸਨੂੰ ਅਰਜੋਈ ਕੀਤੀ, “ਜਨਾਬ! ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”
IRVPA   ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿ ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”