Bible Language

John 12:28 (NCV) New Century Version

Versions

PAV   ਹੇ ਪਿਤਾ ਆਪਣੇ ਨਾਮ ਨੂੰ ਵਡਿਆਈ ਦੇਹ ਤਦੋਂ ਏਹ ਸੁਰਗੀ ਬਾਣੀ ਆਈ ਜੋ ਮੈਂ ਉਹ ਨੂੰ ਵਡਿਆਈ ਦਿੱਤੀ ਹੈ ਅਰ ਫੇਰ ਵੀ ਦਿਆਂਗਾ
ERVPA   ਪਿਤਾ, ਆਪਣੇ ਨਾਮ ਨੂੰ ਮਹਿਮਾਮਈ ਬਣਾ!” ਫ਼ਿਰ ਸੁਰਗਾਂ ਤੋਂ ਇੱਕ ਆਵਾਜ਼ ਆਈ, “ਮੈਂ ਆਪਣੇ-ਆਪ ਨੂੰ ਮਹਿਮਾਮਈ ਬਣਾਇਆ ਅਤੇ ਮੈਂ ਫ਼ਿਰ ਇਸਨੂੰ ਮਹਿਮਾਮਈ ਬਣਾਵਾਂਗਾ।”
IRVPA   ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ! ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ।”