Bible Language

John 12:29 (NCV) New Century Version

Versions

PAV   ਤਦ ਲੋਕਾਂ ਨੇ ਜਿਹੜੇ ਕੋਲ ਖਲੋਤੇ ਸਨ ਜਾਂ ਇਹ ਸੁਣਿਆ ਤਾਂ ਕਹਿਣ ਲੱਗੇ ਜੋ ਬੱਦਲ ਗਰਜਿਆ ਹੈ ਹੋਰਨਾਂ ਆਖਿਆ, ਦੂਤ ਨੇ ਇਹ ਦੇ ਨਾਲ ਗੱਲ ਕੀਤੀ ਹੈ
ERVPA   ਜਿਹਡ਼ੇ ਲੋਕ ਉਥੇ ਖਡ਼ੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਉਹ ਗਡ਼ਗਡ਼ਾਹਟ ਸੀ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।”
IRVPA   ਜਿਹੜੇ ਲੋਕ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਇਹ ਬੱਦਲ ਗਰਜਿਆ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।”