Bible Language

John 12:3 (NCV) New Century Version

Versions

PAV   ਤਦ ਮਰਿਯਮ ਨੇ ਅੱਧ ਸੇਰ ਮਹਿੰਗ ਮੁੱਲਾ ਜਟਾ ਮਾਸੀ ਦਾ ਖਰਾ ਅਤਰ ਲੈ ਕੇ ਯਿਸੂ ਦੇ ਚਰਨਾਂ ਨੂੰ ਮਲਿਆ ਅਤੇ ਆਪਣੇ ਵਾਲਾਂ ਨਾਲ ਉਹ ਦੇ ਚਰਨ ਪੂੰਝੇ ਅਤੇ ਘਰ ਅਤਰ ਦੀ ਬਾਸਨਾ ਨਾਲ ਭਰ ਗਿਆ
ERVPA   ਮਰਿਯਮ ਨੇ ਨਰਦ ਦੀ ਜਢ਼ ਤੋਂ ਬਣੇ ਮਹਿੰਗੇ ਅਤਰ ਦਾ ਅਧਾ ਸੇਰ ਲਿਆ। ਉਸਨੇ ਇਸਨੂੰ ਯਿਸੂ ਦੇ ਚਰਣਾਂ ਉੱਤੇ ਡੋਲ੍ਹਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਪੂੰਝੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।
IRVPA   ਮਰਿਯਮ ਨੇ ਜਟਾਮਾਂਸੀ ਦਾ ਮਹਿੰਗਾ ਅਤਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।