Bible Language

John 12:32 (NCV) New Century Version

Versions

PAV   ਅਰ ਮੈਂ ਜੇ ਧਰਤੀ ਉੱਤੋਂ ਉੱਚਾ ਕੀਤਾ ਜਾਵਾਂ ਤਾਂ ਸਾਰਿਆਂ ਨੂੰ ਆਪਣੀ ਵੱਲ ਖਿੱਚਾਂਗਾ
ERVPA   ਮੈਂ ਵੀ ਇਸ ਜਗਤ ਤੋਂ ਸੁਰਗ ਨੂੰ ਚੁਕਿਆ ਜ੍ਜਾਵਾਂਗਾ ਅਤੇ ਜਦੋਂ ਇਉਂ ਵਾਪਰੇਗਾ ਤਾਂ ਸਾਰੇ ਲੋਕਾਂ ਨੂੰ ਉੱਪਰ ਆਪਣੇ ਵੱਲ ਖਿਚ੍ਚਾਂਗਾ।”
IRVPA   ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।”