Bible Language

John 12:34 (NCV) New Century Version

Versions

PAV   ਇਸ ਕਾਰਨ ਲੋਕਾਂ ਨੇ ਉਹ ਨੂੰ ਉੱਤਰ ਦਿੱਤਾ, ਅਸਾਂ ਸ਼ਰਾ ਵਿੱਚੋਂ ਸੁਣਿਆ ਹੈ ਜੋ ਮਸੀਹ ਸਦਾ ਰਹੂ। ਫੇਰ ਤੂੰ ਕਿੱਕੁਰ ਆਖਦਾ ਹੈਂ ਭਈ ਮਨੁੱਖ ਦੇ ਪੁੱਤ੍ਰ ਦਾ ਉੱਚਾ ਕੀਤਾ ਜਾਣਾ ਜਰੂਰ ਹੈॽ ਇਹ ਮਨੁੱਖ ਦਾ ਪੁੱਤ੍ਰ ਕੌਣ ਹੈॽ
ERVPA   ਲੋਕਾਂ ਨੇ ਕਿਹਾ, “ਸਾਡੀ ਸ਼ਰ੍ਹਾ ਤਾਂ ਆਖਦੀ ਹੈ ਕਿ ਮਸੀਹ ਹਮੇਸ਼ਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਪਰ ਉਠਾਇਆ ਜਾਵੇਗਾ। ਇਹ ਮਨੁੱਖ ਦਾ ਪੁੱਤਰ ਕੌਣ ਹੈ?”
IRVPA   ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ। ਇਹ ਮਨੁੱਖ ਦਾ ਪੁੱਤਰ ਕੌਣ ਹੈ?”