Versions
PAV ਸੋ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਚਾਨਣ ਅਜੇ ਥੋੜਾ ਚਿਰ ਹੋਰ ਤੁਹਾਡੇ ਵਿੱਚ ਹੈ । ਜਿੰਨਾ ਚਿਰ ਚਾਨਣ ਤੁਹਾਡੇ ਨਾਲ ਹੈ ਚੱਲੇ ਚੱਲੋ ਭਈ ਕਿਤੇ ਐਉਂ ਨਾ ਹੋਵੇ ਜੋ ਅਨ੍ਹੇਰਾ ਤੁਹਾਨੂੰ ਆ ਘੇਰੇ ਅਤੇ ਜੋ ਅਨ੍ਹੇਰੇ ਵਿੱਚ ਚੱਲਦਾ ਹੈ ਸੋ ਨਹੀਂ ਜਾਣਦਾ ਜੋ ਉਹ ਕਿੱਥੇ ਤੁਰਦਾ ਹੈ
ERVPA ਤਦ ਯਿਸੂ ਨੇ ਕਿਹਾ ‘ਪ੍ਰਕਾਸ਼ ਸਿਰਫ਼ ਕੁਝ ਹੀ ਪਲਾ ਲਈ ਤੁਹਾਡੇ ਨਾਲ ਹੋਵੇਗਾ, ਇਸ ਲਈ ਰੌਸ਼ਨੀ ਵਿੱਚ ਤੁਰੋ, ਤਦ ਹੇਨਰਾ ਤੁਹਾਨੂੰ ਨਹੀਂ ਘੇਰੇਗਾ। ਜਿਹਡ਼ਾ ਮਿਨਖ ਹਨੇਰੇ ਵਿੱਚ ਚੱਲਦਾ ਉਸਨੂੰ ਨਹੀਂ ਪਤਾ ਹੁੰਦਾ ਕਿ ਉਹ ਕਿਥੇ ਚੱਲ ਰਿਹਾ ਹੈ।
IRVPA ਤਦ ਯਿਸੂ ਨੇ ਕਿਹਾ “ਚਾਨਣ ਕੁਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ। ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।