Bible Language

John 12:36 (NCV) New Century Version

Versions

PAV   ਜਿੰਨਾ ਚਿਰ ਚਾਨਣ ਤੁਹਾਡੇ ਨਾਲ ਹੈ ਚਾਨਣ ਉੱਤੇ ਨਿਹਚਾ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤ੍ਰ ਹੋਵੋ।। ਯਿਸੂ ਨੇ ਏਹ ਗੱਲਾਂ ਆਖੀਆਂ ਅਤੇ ਜਾਕੇ ਉਨ੍ਹਾਂ ਤੋਂ ਲੁਕ ਗਿਆ
ERVPA   ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਵਿੱਚ ਵਿਸ਼ਵਾਸ ਕਰੋ। ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋਂ।” ਇਹ ਸਭ ਕਹਿਣ ਤੋਂ ਬਾਦ ਯਿਸੂ ਅਜਿਹਾ ਜਗ਼੍ਹਾ ਉੱਤੇ ਚਲਾ ਗਿਆ ਜਿਥੇ ਲੋਕ ਉਸਨੂੰ ਨਾ ਲਭ ਸਕਣ।
IRVPA   ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋ।” PS ਇਹ ਸਭ ਕਹਿਣ ਤੋਂ ਬਾਅਦ ਯਿਸੂ ਅਜਿਹੀ ਜਗਾ ਚਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸਕੇ।