Bible Language

John 12:37 (NCV) New Century Version

Versions

PAV   ਭਾਵੇਂ ਉਸ ਨੇ ਉਨ੍ਹਾਂ ਦੇ ਸਾਹਮਣੇ ਐੱਨੇ ਨਿਸ਼ਾਨ ਵਿਖਾਏ ਸਨ ਤਾਂ ਵੀ ਉਨ੍ਹਾਂ ਉਸ ਉੱਤੇ ਨਿਹਚਾ ਨਹੀਂ ਕੀਤੀ
ERVPA   ਯਿਸੂ ਨੇ ਲੋਕਾਂ ਸਾਮ੍ਹਣੇ ਬਹੁਤ ਸਾਰੇ ਕਰਿਸ਼ਮੇ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਪਰ ਨਿਹਚਾ ਨਹੀਂ ਕੀਤੀ।
IRVPA   {ਯਹੂਦੀਆਂ ਦਾ ਅਵਿਸ਼ਵਾਸ ਵਿੱਚ ਬਣੇ ਰਹਿਣਾ} PS ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ।