Bible Language

John 12:42 (NCV) New Century Version

Versions

PAV   ਤਾਂ ਵੀ ਸਰਦਾਰਾਂ ਵਿੱਚੋਂ ਭੀ ਬਹੁਤਿਆਂ ਨੇ ਉਸ ਉੱਤੇ ਨਿਹਚਾ ਕੀਤੀ ਪਰ ਫ਼ਰੀਸੀਆਂ ਦੇ ਕਾਰਨ ਉਨ੍ਹਾਂ ਨੇ ਜਬਾਨੀ ਨਾ ਮੰਨਿਆ ਭਈ ਐਉਂ ਨਾ ਹੋਵੇ ਜੋ ਅਸੀਂ ਸਮਾਜ ਵਿੱਚੋਂ ਛੇਕੇ ਜਾਈਏ
ERVPA   ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ, ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੁ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁਲ੍ਹਕੇ ਨਾ ਆਖਿਆ ਕਿ ਉਹ ਯਿਸੂ ਵਿੱਚ ਨਿਹਚਾ ਰਖਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਸਥਾਨਾਂ ਤੋਂ ਕਢ ਦਿੱਤੇ ਜਾਣਗੇ।
IRVPA   ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ।