Versions
PAV ਯਿਸੂ ਨੇ ਉਹ ਨੂੰ ਆਖਿਆ, ਜਿਹੜਾ ਨਲ੍ਹਾਇਆ ਗਿਆ ਹੈ ਉਹ ਨੂੰ ਬਿਨਾ ਪੈਰ ਧੋਣ ਦੇ ਹੋਰ ਕੁਝ ਲੋੜ ਨਹੀਂ ਸਗੋਂ ਸਾਰਾ ਸ਼ੁੱਧ ਹੈ ਅਰ ਤੁਸੀਂ ਸ਼ੁੱਧ ਹੋ ਪਰ ਸੱਭੋ ਨਹੀਂ
ERVPA ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸ਼ਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”
IRVPA ਯਿਸੂ ਨੇ ਆਖਿਆ, “ਉਹ ਮਨੁੱਖ ਜਿਸ ਨੇ ਆਪਣਾ ਸਾਰਾ ਸਰੀਰ ਸਾਫ਼ ਕੀਤਾ ਹੈ ਅਤੇ ਸਿਰਫ਼ ਉਸ ਦੇ ਪੈਰ ਧੋਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”