Versions
PAV ਇਸ ਲਈ ਜੋ ਮੈਂ ਤੁਹਾਨੂੰ ਇੱਕ ਨਮੂਨਾ ਦੇ ਛੱਡਿਆ ਹੈ ਤਾਂ ਜੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਤੁਸੀਂ ਭੀ ਤਿਵੇਂ ਹੀ ਕਰੋ
ERVPA ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।
IRVPA ਮੈਂ ਇਹ ਤੁਹਾਡੇ ਲਈ ਇੱਕ ਨਮੂਨਾ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।