Bible Language

John 13:26 (NCV) New Century Version

Versions

PAV   ਤਾਂ ਯਿਸੂ ਨੇ ਉੱਤਰ ਦਿੱਤਾ, ਜਿਹ ਦੇ ਲਈ ਮੈਂ ਬੁਰਕੀ ਤਰ ਕਰਾਂ ਅਤੇ ਉਹ ਨੂੰ ਦਿਆਂ ਉਹੋ ਹੈ। ਫੇਰ ਜਾਂ ਉਸ ਨੇ ਬੁਰਕੀ ਤਰ ਕਰ ਲਈ ਤਾਂ ਲੈ ਕੇ ਸ਼ਮਊਨ ਇਸਕਰਿਯੋਤੀ ਦੇ ਪੁੱਤ੍ਰ ਯਹੂਦਾ ਨੂੰ ਦੇ ਦਿੱਤੀ
ERVPA   ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਨਾਂ ਹੱਥੀ ਫ਼ਡ਼ਵਾਏਗਾ।” ਸੋ ਯਿਸੂ ਨੇ ਰੋਟੀ ਲਈ ਇਸਨੂੰ ਕਟੋਰੇ ਵਿੱਚ ਡਬੋਇਆ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ।
IRVPA   ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਕਟੋਰੇ ਵਿੱਚ ਡਬੋਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ।