Bible Language

John 13:34 (NCV) New Century Version

Versions

PAV   ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ ਕਿ ਇੱਕ ਦੂਏ ਨੂੰ ਪਿਆਰ ਕਰੋ ਅਰਥਾਤ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਤਿਵੇਂ ਤੁਸੀਂ ਇੱਕ ਦੂਏ ਨੂੰ ਪਿਆਰ ਕਰੋ
ERVPA   “ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।
IRVPA   ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ।