Bible Language

John 13:9 (NCV) New Century Version

Versions

PAV   ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, ਪ੍ਰਭੁ ਜੀ ਨਿਰੇ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਰ ਸਿਰ ਭੀ ਧੋ!
ERVPA   ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”
IRVPA   ਸ਼ਮਊਨ ਪਤਰਸ ਨੇ ਕਿਹਾ, “ਪ੍ਰਭੂ ਜੀ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”