Bible Language

John 14:10 (NCV) New Century Version

Versions

PAV   ਕੀ ਤੂੰ ਸਤ ਨਹੀਂ ਮੰਨਦਾ ਜੋ ਮੈਂ ਪਿਤਾ ਵਿੱਚ ਅਰ ਪਿਤਾ ਮੇਰੇ ਵਿੱਚ ਹੈॽ ਏਹ ਗੱਲਾਂ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ ਆਪ ਤੋਂ ਨਹੀਂ ਆਖਦਾ ਪਰ ਪਿਤਾ ਮੇਰੇ ਵਿੱਚ ਰਹਿੰਦਿਆ ਆਪਣੇ ਕੰਮ ਕਰਦਾ ਹੈ
ERVPA   ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹਡ਼ੀਆਂ ਗੱਲਾਂ ਮੈਂ ਤੈਨੂੰ ਦੱਸ ਰਿਹਾ ਹਾਂ ਮੇਰੇ ਵੱਲੋਂ ਨਹੀਂ ਰਹੀਆਂ। ਪਿਤਾ ਜੋ ਮੇਰੇ ਅੰਦਰ ਨਿਵਾਸ ਕਰਦਾ ਆਪਣੇ ਕੰਮ ਕਰ ਰਿਹਾ ਹੈ।
IRVPA   ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ।