Bible Language

John 14:2 (NCV) New Century Version

Versions

PAV   ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਨਿਵਾਸ ਹਨ ਨਹੀਂ ਤਾਂ ਮੈਂ ਤੁਹਾਨੂੰ ਕਹਿੰਦਾ ਕਿਉਂ ਜੋ ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਜਾਂਦਾ ਹਾਂ
ERVPA   ਮੇਰੇ ਪਿਤਾ ਦੇ ਘਰ ਵਿੱਚ ਬਹੁਤ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਿਹਾ ਹੁੰਦਾ। ਮੈਂ ਉਥੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।
IRVPA   ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ। ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।