Bible Language

John 14:21 (NCV) New Century Version

Versions

PAV   ਜਿਹ ਦੇ ਕੋਲ ਮੇਰੇ ਹੁਕਮ ਹਨ ਅਤੇ ਉਹ ਉਨ੍ਹਾਂ ਦੀ ਪਾਲਨਾ ਕਰਦਾ ਹੈ ਸੋਈ ਹੈ ਜੋ ਮੈਨੂੰ ਪਿਆਰ ਕਰਦਾ ਹੈ ਅਤੇ ਜਿਹੜਾ ਮੈਨੂੰ ਪਿਆਰ ਕਰਦਾ ਹੈ ਉਹ ਮੇਰੇ ਪਿਤਾ ਦਾ ਪਿਆਰਾ ਹੋਵੇਗਾ ਅਰ ਮੈਂ ਉਹ ਦੇ ਨਾਲ ਪਿਆਰ ਕਰਾਂਗਾ ਅਤੇ ਆਪਣੇ ਤਾਈਂ ਉਸ ਉੱਤੇ ਪਰਗਟ ਕਰਾਂਗਾ
ERVPA   ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹਡ਼ਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”
IRVPA   ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”