Bible Language

John 14:23 (NCV) New Century Version

Versions

PAV   ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੇ ਕੋਈ ਮੈਨੂੰ ਪਿਆਰ ਕਰਦਾ ਹੈ ਉਹ ਮੇਰੇ ਬਚਨ ਦੀ ਪਾਲਨਾ ਕਰੇਗਾ ਅਤੇ ਮੇਰਾ ਪਿਤਾ ਉਹ ਨੂੰ ਪਿਆਰ ਕਰੇਗਾ ਅਤੇ ਅਸੀਂ ਉਹ ਦੇ ਕੋਲ ਆਵਾਂਗੇ ਅਰ ਉਹ ਦੇ ਨਾਲ ਵਾਸ ਕਰਾਂਗੇ
ERVPA   ਯਿਸੂ ਨੇ ਆਖਿਆ, “ਜੇਕਰ ਕੋਈ ਵਿਅਕਤੀ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਉਪਦੇਸ਼ ਦਾ ਵੀ ਅਨੁਸਰਣ ਕਰੇਗਾ ਤੇ ਮੇਰਾ ਪਿਤਾ ਉਸ ਵਿਅਕਤੀ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸਦੇ ਨਾਲ ਰਹਾਂਗੇ।
IRVPA   ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ।