Versions
PAV ਸੋ ਹੁਣ ਤੁਸੀਂ ਉਦਾਸ ਹੋ ਪਰ ਮੈਂ ਤੁਹਾਨੂੰ ਫੇਰ ਵੇਖਾਂਗਾ ਅਤੇ ਤੁਹਾਡਾ ਦਿਲ ਅਨੰਦ ਹੋਵੇਗਾ ਅਰ ਤੁਹਾਡਾ ਅਨੰਦ ਤੁਹਾਥੋਂ ਕੋਈ ਨਹੀਂ ਖੋਵੇਗਾ
ERVPA ਤੁਹਾਡੇ ਨਾਲ ਵੀ ਇਵੇਂ ਹੀ ਹੈ। ਹੁਣ ਤੁਸੀਂ ਉਦਾਸ ਹੋ। ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਥੋਂ ਕੋਈ ਨਹੀਂ ਖੋਹ ਸਕਦਾ।
IRVPA ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ।